ਏਅਰਪੋਰਟ ਤੇ ਮਾਂ ਨੇ ਪਾੜਿਆ ਪਾਸਪੋਰਟ, 2 ਸਾਲ ਦੇ ਬੱਚੇ ਨੂੰ ਛੱਡਕੇ ਜਾ ਰਹੀ ਸੀ ਕੈਨੇਡਾ

Spread the love

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਮਾਂ ਆਪਣੇ 4 ਸਾਲ ਦੇ ਬੱਚੇ ਨੂੰ ਪੰਜਾਬ ਛੱਡਕੇ ਕੈਨੇਡਾ ਜਾ ਰਹੀ ਹੈ ਅਤੇ ਕੈਨੇਡਾ ਜਾਣ ਤੋਂ ਪਹਿਲਾ ਉਹ ਏਅਰਪੋਰਟ ਉਤੇ ਆਖਰੀ ਵਾਰ ਆਪਣੇ ਬੱਚੇ ਨਾਲ ਗੱਲਾਂ ਮਾਰਦੀ ਹੈ ਤੇ ਫਿਰ ਉਸਨੂੰ ਘੁੱਟ ਕੇ ਜੱਫੀ ਪਾ ਲੈਂਦਾ ਹੈ ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਵੀ ਕਰ ਰਹੇ ਨੇ ਹੁਣ ਤੱਕ ਇਸ ਵੀਡੀਓ ਨੂੰ ਹਜਾਰਾਂ ਲੋਕ ਦੇਖ ਚੁਕੇ ਨੇ ਇਸ ਵੀਡੀਓ ਨੂੰ ਦੇਖਕੇ ਤੁਹਾਡਾ ਵੀ ਰੋਣਾ ਨਿਕਲ ਜਾਵੇਗਾ ਦੱਸ ਦਇਏ ਕਿ ਅੱਜ ਦੇ ਸਮ੍ਹੇ ਚ ਪੰਜਾਬ ਦੇ ਯੂਥ ਦਾ ਵਿਦੇਸ਼ਾ ਦੇ ਵੱਲ ਰੁਝਾਨ ਵੱਧ ਗਿਆ ਹੈ ਵਿਦੇਸ਼ ਜਾਣਾ ਪੰਜਾਬ ਦੇ ਬੱਚਿਆਂ ਦੀ ਮਜਬੂਰੀ ਵੀ ਹੈ

ਕਿਉਕਿ ਜੇਕਰ ਗੱਲ ਪੰਜਾਬ ਦੀ ਕਰੀਏ ਤਾ ਪੰਜਾਬ ਚ ਨੌਕਰੀਆਂ ਦੀ ਬਹੁਤ ਕਮੀ ਹੈ ਅਤੇ ਬੱਚਿਆਂ ਦੀ ਪੜਾਈ ਦਾ ਉਹ ਮੂਲ ਨਹੀਂ ਪੈ ਰਿਹਾ ਜੋ ਕਿ ਪੈਣਾ ਚਾਹੀਦਾ ਸੀ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *